|

Kawal Nain Madhur Bain
ਸੋਰਠਿ ਮਹਲਾ ੧
॥
ਹਉ
ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ
॥
ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ
॥੧॥
ਕਰਤਾ ਤੂ ਮੈ ਮਾਣੁ ਨਿਮਾਣੇ
॥
ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ
॥
ਰਹਾਉ
॥
ਤੂ ਪੂਰਾ
ਹਮ ਊਰੇ ਹੋਛੇ ਤੂ ਗਉਰਾ ਹਮ ਹਉਰੇ
॥
ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ
॥੨॥
ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ
॥
ਅਹਿਨਿਸਿ ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ
॥੩॥
ਅਵਰੁ ਨ ਦੀਸੈ ਕਿਸੁ ਸਾਲਾਹੀ ਤਿਸਹਿ ਸਰੀਕੁ ਨ ਕੋਈ
॥
ਪ੍ਰਣਵਤਿ
ਨਾਨਕੁ ਦਾਸਨਿ ਦਾਸਾ ਗੁਰਮਤਿ ਜਾਨਿਆ ਸੋਈ
॥੪॥੫॥
Swaiyas In Praise Of The Fourth Mehl:
One Universal Creator God. By The Grace Of The True Guru:
Waahay Guru, Waahay Guru, Waahay Guru, Waahay Jee-o.
You are lotus-eyed, with sweet speech, exalted and embellished with millions of companions. Mother Yashoda invited You as Krishna to eat the sweet rice.
Gazing upon Your supremely beautiful form, and hearing the musical sounds of Your silver bells tinkling, she was intoxicated with delight.
Death's pen and command are in Your hands. Tell me, who can erase it? Shiva and Brahma yearn to enshrine Your spiritual wisdom in their hearts.
You are forever True, the Home of Excellence, the Primal Supreme Being. Waahay Guru, Waahay Guru, Waahay Guru, Waahay Jee-o. ||1||6||
(SGGS Page: 1402)
Translation of the Shabad by Singh Sahib Sant Singh Jee
Khalsa,
MD, USA
Shabad rendition by Bhai Avtar Singh Jee, at Milford, UK, June 15, 2005
Audio
Courtesy: Gurmat Sangeet Project
DOWNLOAD THIS SHABAD

To download this Shabad Right
Click on above icon & Select "Save Target As"
|